7 ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੀ ਨਰਸ ਦੀ ਹਾਲਤ ਵਿਗੜੀ ਕਰੋਨਾ ਸਟਾਫ ਦੀ ਛੁੱਟੀ ਕਰਨ ਦੇ ਆਦੇਸ਼ ਵਿਰੁੱਧ ਕਰ ਰਹੀਆਂ ਰੋਸ

Uncategorized

ਕੋਰੋਨਾ ਕਾਲ ਦੌਰਾਨ ਸਰਕਾਰ ਵੱਲੋਂ ਪੱਕੇ ਕੋਰੋਨਾ ਸਟਾਫ਼ ਨੂੰ ਤੋੜਨਾ ਮਰੀਜ਼ਾਂ ਵਿੱਚ ਆਈ ਕਮੀ ਤੋਂ ਬਾਅਦ ਉਨ੍ਹਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਆਦੇਸ਼ ਦਿੱਤੇ ਗਏ ਹਨ ਜਿਸ ਤੋਂ ਬਾਅਦ ਲੜਕੀਆਂ ਕੋਰੋਨਾ ਸਟਾਫ ਨਰਸਾਂ ਵੱਲੋਂ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ ਇਸ ਦੇ ਚੱਲਦਿਆਂ ਫਰੀਦਕੋਟ ਵਿਖੇ ਪਿਛਲੇ ਸੱਤ ਦਿਨਾਂ ਤੋਂ ਰੋਜ਼ਾਨਾ ਪੰਜ ਮੈਂਬਰ ਲੜੀਵਾਰ ਭੁੱਖ ਹੜਤਾਲ ਤੇ ਬੈਠੀ ਸੀ ਪਰ ਉਸ ਸਮੇਂ ਸਾਰਿਆਂ ਨੂੰ ਹੱਥਾਂ ਪੈਰਾਂ ਦੀ ਪੈ ਗਈ

ਜਦੋਂ ਭੁੱਖ ਹੜਤਾਲ ਤੇ ਬੈਠੀ ਇਕ ਨਰਸ ਦੀ ਹਾਲਤ ਅਚਾਨਕ ਵਿਗੜ ਗਈ ਤੇ ਉਹ ਬੇਹੋਸ਼ ਹੋ ਗਈ ਇਸ ਮਗਰੋਂ ਸਕੱਤਰੇਤ ਮੈਡੀਕਲ ਹਸਪਤਾਲ ਦੇ ਐਮਰਜੈਂਸੀ ਵਾਰਡ ਚ ਦਾਖਲ ਕਰਾਇਆ ਗਿਆ ਇਸ ਮੌਕੇ ਗੱਲਬਾਤ ਕਰਦਿਆਂ ਕੋਰੋਨਾ ਸਟਾਫ਼ ਮੈਂਬਰ ਮਨਦੀਪ ਕੌਰ ਨੇ ਦੱਸਿਆ ਕਿ ਜਦੋਂ ਕੋਨਾ ਮਹਾਂਮਾਰੀ ਪੂਰੇ ਸਿਖ਼ਰ ਉੱਤੇ ਸੀ ਤਾਂ ਅਸੀਂ ਆਪਣੀ ਜਾਨ ਖਤਰੇ ਚ ਪਾ ਕੇ ਆਪਣੀਆਂ ਸੇਵਾਵਾਂ ਨੁਮਾਇਆਂ ਸਰਕਾਰ ਨੇ ਹੁਣ ਸਾਡੀਆਂ ਸੇਵਾਵਾਂ ਖ਼ਤਮ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ

ਜਦਕਿ ਹਾਲੇ ਵੀ ਹਸਪਤਾਲਾਂ ਚ ਸਟਾਫ਼ ਦੀ ਭਾਰੀ ਕਮੀ ਹੈ ਉਨ੍ਹਾਂ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਸਾਡੀ ਕਿਸੇ ਮੈਂਬਰ ਨੂੰ ਕੁਝ ਹੋ ਗਿਆ ਤਾਂ ਅਸੀਂ ਚੁੱਪ ਨਹੀਂ ਬੈਠਾਂਗਾ ਮਨਦੀਪ ਕੌਰ ਨੇ ਕਿਹਾ ਕਿ ਸਾਡੀ ਪਿਛਲੇ ਸੱਤ ਦਿਨਾਂ ਤੋਂ ਭੁੱਖ ਹਡ਼ਤਾਲ ਚੱਲ ਰਹੀ ਹੈ ਸਾਡੀ ਇਕ ਮੈਂਬਰ ਦੋ ਦਿਨਾਂ ਤੋਂ ਭੁੱਖ ਹੜਤਾਲ ਤੇ ਬੈਠੀ ਸੀ ਤਾਂ ਉੱਥੇ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੇ ਕਿਸੇ ਵੀ ਮੈਂਬਰ ਨੂੰ ਕੁਝ ਵੀ ਹੁੰਦਾ ਹੈ ਤਾਂ ਨਾ ਹਸਪਤਾਲਾਂ ਅਤੇ ਨਾ ਸਰਕਾਰ ਨੂੰ ਕਿਸੇ ਨੂੰ ਵੀ ਨਹੀਂ ਛੱਡਾਂਗੇ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published. Required fields are marked *