ਪੰਜਾਬ ਸਰਕਾਰ ਨੇ ਕਰਤਾ ਵੱਡਾ ਐਲਾਨ ਲੋਕਾਂ ਨੂੰ ਦੇਵੇਗੀ ਪੰਜਾਹ ਪੰਜਾਹ ਹਜ਼ਾਰ ਰੁਪਏ

Uncategorized

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪਾਰਟੀ ਦੇ ਵਿੱਚ ਵੱਡੀ ਫੇਰਬਦਲ ਦੇਖਣ ਨੂੰ ਮਿਲੀ ਜਿੱਥੇ ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਤੇ ਬਿਠਾ ਕੇ ਕਾਰਜਕਾਰਨੀ ਇਨ੍ਹਾਂ ਵੱਲੋਂ ਸ਼ੁਰੂ ਕਰ ਦਿੱਤੇ ਹਨ ਹੁਣ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਪੰਜਾਬ ਦੇ ਲਈ ਕਈ ਵੱਡੇ ਐਲਾਨ ਜਿਹਡ਼ੇ ਲੋਕਾਂ ਲਈ ਕਰ ਦਿੱਤੇ ਗਏ ਨੇ

ਜਿਸ ਨੂੰ ਲੈ ਕੇ ਹੁਣ ਲੋਕਾਂ ਦੇ ਵਿਚ ਕਾਫੀ ਖੁਸ਼ੀ ਵੀ ਦੇਖੀ ਜਾ ਰਹੀ ਅਤੇ ਉਨ੍ਹਾਂ ਦੇ ਪ੍ਰਧਾਨਮੰਤਰੀ ਬਣਨ ਤੇ ਲੋਕਾਂ ਵੱਲੋਂ ਸਰਾਹਿਆ ਵੀ ਜਾ ਰਿਹਾ ਹੈ ਜਿੱਥੇ ਲੋਕਾਂ ਵੱਲੋਂ ਉਨ੍ਹਾਂ ਦੇ ਮੁੱਖ ਮੰਤਰੀ ਬਣਨ ਅਤੇ ਕਾਫੀ ਖੁਸ਼ੀ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ ਹੁਣ ਪੰਜਾਬ ਸਰਕਾਰ ਵੀ ਕਵਿਡ ਨਾਈਟ ਮਾਹਾਵਾਰੀ ਵਿਚ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਕਾਨੂੰਨੀ ਵਾਰਸਾਂ ਨੂੰ ਪੰਜਾਹ ਪੰਜਾਹ ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਵੇਗੀ

ਇਸ ਸਬੰਧ ਵਿੱਚ ਪੰਜਾਬ ਸਰਕਾਰ ਨੇ ਕਾਰਵਾਈ ਸ਼ੁਰੂ ਕਰਦਿਆਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਲੈ ਕੇ ਮੌਤਾਂ ਦੀ ਗਿਣਤੀ ਦੀ ਜਾਣਕਾਰੀ ਮੰਗੀ ਹੈ ਅਲ ਪੂਰਨ ਵਾਸਤੇ ਕੁਦਰਤੀ ਆਫਤ ਵਿਰੋਧੀ ਪ੍ਰਬੰਧਕ ਪ੍ਰਬੰਧ ਸਬੰਧੀ ਵਿਭਾਗ ਵੱਲੋਂ ਜਾਰੀ ਪੱਤਰ ਚ ਸਾਰੇ ਜ਼ਿਲ੍ਹਿਆਂ ਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਜਾਣਕਾਰੀ ਪੰਦਰਾਂ ਅਕਤੂਬਰ ਤੱਕ ਮੰਗੀ ਹੈ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ

ਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਪਾਰਟੀ ਦੇ ਵਿੱਚ ਵੱਡੀ ਫੇਰਬਦਲ ਦੇਖਣ ਨੂੰ ਮਿਲੀ ਜਿੱਥੇ ਕੈਪਟਨ ਦੇ ਅਸਤੀਫ਼ੇ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦੇ ਅਹੁਦੇ ਤੇ ਬਿਠਾ ਕੇ ਕਾਰਜਕਾਰਨੀ ਉਨ੍ਹਾਂ ਵੱਲੋਂ ਸ਼ੁਰੂ ਕਰ ਦਿੱਤੇ ਹਨ ਹੁਣ ਤਕ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਪੰਜਾਬ ਦੇ ਲਈ ਕਈ ਵੱਡੇ ਐਲਾਨ ਜਿਹਡ਼ੇ ਲੋਕਾਂ ਲਈ ਕਰ ਦਿੱਤੇ ਗਏ ਨੇ

Leave a Reply

Your email address will not be published. Required fields are marked *