ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਮੂਹਰੇ ਪੁਲਿਸ ਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ

Uncategorized

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਪ੍ਰਦਰਸ਼ਨਕਾਰੀਆਂ ਤੇ ਪੁਲੀਸ ਵਿਚਕਾਰ ਇੱਟਾਂ ਰੋੜੇ ਚੱਲੇ ਡੀ ਐੱਸ ਪੀ ਸਮੇਤ ਕਈ ਪੁਲੀਸ ਮੁਲਾਜ਼ਮ ਹੋਏ ਜ਼ਖ਼ਮੀ ਆਖਰ ਕਿਉਂ ਕੀਤਾ ਗਿਆ ਪ੍ਰਦਰਸ਼ਨਕਾਰੀਆਂ ਦੇ ਵੱਲੋਂ ਇੱਟਾਂ ਰੋੜਿਆਂ ਦੇ ਨਾਲ ਬਾਰ ਮੁੱਖ ਮੰਤਰੀ ਦੀ ਮੋਰਿੰਡਾ ਰਿਹਾਇਸ਼ ਵਿੱਚ ਜ਼ਮੀਨੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਤੇ ਪੁਲੀਸ ਵਿਚਕਾਰ ਝੜਪ ਹੋ ਗਈ

ਇਸ ਦੌਰਾਨ ਪਥਰਾਓ ਤੇ ਲਾਠੀ ਚਾਰਜ ਵੀ ਦੇਖਣ ਨੂੰ ਮਿਲਿਆ ਜਿਸ ਵਿੱਚ ਇਕ ਡੀਐਸਪੀ ਸਮੇਤ ਕਈ ਪੁਲੀਸ ਮੁਲਾਜ਼ਮ ਜ਼ਖ਼ਮੀ ਹੋ ਗਏ ਪੁਲੀਸ ਵੱਲੋਂ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਖਦੇੜ ਦਿੱਤਾ ਗਿਆ ਪਰ ਸੜਕ ਤੇ ਪਏ ਪੱਥਰਾਂ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਘਟਨਾਕ੍ਰਮ ਕਿੰਨਾ ਵੱਡਾ ਹੋਇਆ ਸੀ ਇਸ ਦੌਰਾਨ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਪੁਲੀਸ ਵੱਲੋਂ ਲਾਠੀ ਚਾਰਜ ਵੀ ਕੀਤਾ ਗਿਆ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਲਈ ਕੋਠੀ ਵੱਲ ਮਾਰਚ ਕਰਦਿਆਂ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਤੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਤੇ ਵਿੱਤ ਸਕੱਤਰ ਨੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਹਿੱਸੇ ਦੀਆਂ ਜ਼ਮੀਨਾਂ ਲਈ ਸੰਘਰਸ਼ ਕੀਤਾ ਜਾ ਰਿਹਾ ਹੈ ਪ੍ਰੰਤੂ ਸੱਤਾਧਾਰੀ ਪਾਰਟੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਵੀ ਹਾਲ ਕਿਸੇ ਵੀ ਤਰੀਕੇ ਨਾਲ ਨਹੀਂ ਕੀਤਾ ਜਾ ਰਿਹਾ ਹੈ ਬਾਕੀ ਇਸ ਖ਼ਬਰ ਬਾਰੇ ਬੋਲਦਿਆਂ ਪੁਲਸ ਅਧਿਕਾਰੀਆਂ ਦਾ ਕੀ ਕਹਿਣੈ ਆਓ ਜਾਂਣ ਲੈਨੇ ਆਂ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published. Required fields are marked *