ਹਸਪਤਾਲ ਵਾਲਿਆਂ ਨੇ ਨਹੀਂ ਕੀਤਾ ਦਖ਼ਲ ਤਾਂ ਸੜਕ ਕਿਨਾਰੇ ਔਰਤ ਨੇ ਦਿੱਤਾ ਬੱਚੇ ਨੂੰ ਜਨਮ

Uncategorized

ਪੰਜਾਬ ਦੇ ਸਿਵਲ ਹਸਪਤਾਲਾਂ ਵਿਸ਼ੇ ਵਿਵਾਦਾਂ ਵਿਚ ਘਿਰੇ ਰਹਿੰਦੇ ਹਨ ਕਈ ਵਾਰ ਆਪਣੀ ਕਾਰਗੁਜ਼ਾਰੀ ਕਰਨ ਤੇ ਕਈ ਵਾਰ ਆਪਣੇ ਸਟਾਫ ਦੀ ਲਾਪ੍ਰਵਾਹੀ ਕਾਰਨ ਵਿਵਾਦਾਂ ਵਿੱਚ ਆ ਜਾਂਦੇ ਖੰਨਾ ਦੇ ਸਿਵਲ ਹਸਪਤਾਲ ਦੇ ਸਾਹਮਣੇ ਜਿੱਥੇ ਉੱਥੋਂ ਦੇ ਸਿਵਿਲ ਹਸਪਤਾਲ ਦੇ ਸਟਾਫ ਵੱਲੋਂ ਗਰਭਵਤੀ ਮਹਿਲਾ ਨੂੰ ਚੈੱਕ ਕਰਨ ਤੋਂ ਮਨ੍ਹਾ ਕਰ ਦਿੱਤਾ ਗਰਭਵਤੀ ਮਹਿਲਾ ਦੇ ਵੱਲੋਂ ਸੜਕ ਕਿਨਾਰੇ ਆਪਣੇ ਬੱਚੇ ਨੂੰ ਜਨਮ ਦਿੱਤਾ ਜਦੋਂ ਗੱਲ ਮੀਡੀਆ ਦੇ ਸਾਹਮਣੇ ਆਉਂਦੀ ਹੈ

ਸਿਵਲ ਹਸਪਤਾਲ ਨੂੰ ਲੈ ਕੇ ਵਿਵਾਦ ਖਡ਼੍ਹੇ ਹੋ ਜਾਂਦੇ ਜਿਸ ਤੋਂ ਬਾਅਦ ਮੀਡੀਆ ਵਿੱਚ ਖ਼ਬਰ ਆਉਂਦਿਆਂ ਹੀ ਪੰਜਾਬ ਸਰਕਾਰ ਦੀ ਸਿਹਤ ਵਿਭਾਗ ਦੀ ਅੱਖ ਖੁੱਲ੍ਹਦੀ ਤੇਈ ਇੱਕ ਤਿੱਨ ਖੰਨਾ ਦੇ ਸਿਵਲ ਹਸਪਤਾਲ ਭੇਜ ਦਿੱਤੀ ਇਸ ਦੌਰਾਨ ਟੀਮ ਦੇ ਵੱਲੋਂ ਦੋਵਾਂ ਧਿਰਾਂ ਦੇ ਬਿਆਨ ਵੀ ਦਰਜ ਕਰਵਾਏ ਜਾਂਦੇ ਨੇ ਹਸਪਤਾਲ ਚ ਪ੍ਰਸ਼ਾਸਨ ਨਾਲ ਗੱਲਬਾਤ ਕੀਤੀ ਜਾਂਦੀ ਹੈ

ਪੀੜਤਾ ਦੀ ਬਿਆਨ ਵੀ ਲਿਆ ਜਾਂਦੇ ਨੇ ਇਸ ਮੌਕੇ ਟੀਮ ਦਾ ਕਹਿਣਾ ਸੀ ਕਿ ਉਨ੍ਹਾਂ ਦੇ ਵੱਲੋਂ ਦੋਵਾਂ ਪੱਖਾਂ ਦੇ ਬਿਆਨ ਲਏ ਜਾਣਗੇ ਇਸ ਮਾਮਲੇ ਦੀ ਗੰਭੀਰਤਾ ਦੀ ਜਾਂਚ ਕੀਤੀ ਜਾ ਰਹੀ ਇਸ ਵਿਚ ਜੋ ਵੀ ਦੋਸ਼ੀ ਪਾਇਆ ਜਾਵੇਗਾ ਉਸ ਦੇ ਖ਼ਿਲਾਫ਼ ਕੋਈ ਕਾਰਵਾਈ ਕੀਤੀ ਜਾਵੇਗੀ ਤੇ ਹੁਣ ਕਾਰਵਾਈ ਕੀਤੀ ਜਾ ਰਹੀ ਹੈ ਤੇ ਜੋ ਵੀ ਦੋਸ਼ੀ ਹੋਏ ਉਸ ਤੇ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਅੱਗੇ ਕਿਸੇ ਹੋਰ ਨਾਲ ਏਦਾਂ ਦਾ ਸਟਾਫ ਨਾ ਕਰ ਸਕੇ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published. Required fields are marked *