ਹੁਣੇ ਹੁਣੇ ਮੋਦੀ ਸਰਕਾਰ ਨੇ ਸਬਸਿਡੀ ਵਧਾਉਣ ਸਮੇਤ ਕਰਤਾ ਇਹ ਵੱਡਾ ਐਲਾਨ

Uncategorized

ਜਿੱਥੇ ਇਕ ਪਾਸੇ ਕੇਂਦਰ ਸਰਕਾਰ ਦੇ ਵੱਲੋਂ ਕਿਸਾਨਾਂ ਲਈ ਖੇਤੀ ਕਾਨੂੰਨਾਂ ਨੂੰ ਲਿਆਂਦਾ ਗਿਆ ਸੀ ਜਿਨ੍ਹਾਂ ਖੇਤੀਬਾਡ਼ੀ ਕਾਨੂੰਨਾਂ ਦਾ ਵਿਰੋਧ ਕਿਸਾਨ ਪਿਛਲੇ ਦਸ ਬਾਰਾਂ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠ ਕੇ ਕਰ ਰਹੇ ਹਨ ਇਸ ਅੰਦੋਲਨ ਦੌਰਾਨ ਕਈ ਕਿਸਾਨਾਂ ਨੇ ਸ਼ਹੀਦੀਆਂ ਪ੍ਰਾਪਤ ਕੀਤੀਆਂ ਕਈ ਕਿਸਾਨ ਇਸ ਕਿਸਾਨੀ ਅੰਦੋਲਨ ਦੇ ਦੌਰਾਨ ਪੁਲੀਸ ਵੱਲੋਂ ਲਾਠੀਚਾਰਜ ਦੀ ਕਾਰਨ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਏ

ਪਰ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨਾਂ ਪ੍ਰਤੀ ਅੜੀਅਲ ਰਵੱਈਆ ਅਪਣਾਇਆ ਜਾ ਰਿਹਾ ਹੈ ਜਿਸ ਦਾ ਲਗਾਤਾਰ ਹੀ ਪੰਜਾਬ ਹਰਿਆਣਾ ਸਮੇਤ ਕਈ ਰਾਜਾਂ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ ਇਸੇ ਵਿਚਕਾਰ ਹੁਣ ਕੇਂਦਰ ਸਰਕਾਰ ਵੱਲੋਂ ਇਕ ਵੱਡਾ ਐਲਾਨ ਕੀਤਾ ਗਿਆ ਹੈ ਮੋਦੀ ਕੈਬਨਿਟ ਨੇ ਕਿਸਾਨਾਂ ਲਈ ਵੱਡਾ ਫੈਸਲਾ ਲਿਆ ਹੈ ਕੇਂਦਰ ਸਰਕਾਰ ਨੇ ਇਸ ਸਾਲ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ਦੀਆਂ ਕੀਮਤਾਂ ਨਾ ਵਧਾਉਣ ਦਾ ਫ਼ੈਸਲਾ ਕੀਤਾ ਹੈ ਇਸਦੇ ਨਾਲ ਹੀ ਸਰਕਾਰ ਨੇ ਦੋਵਾਂ ਤੇ ਸਬਸਿਡੀ ਵਧਾਉਣ ਦਾ ਵੀ ਫੈਸਲਾ ਕੀਤਾ ਹੈ

ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਨੇ ਪੂਰੇ ਸਾਲ ਵੀਹ ਸੌ ਇੱਕੀ ਤੋਂ ਬਾਈ ਲਈ ਸਟੈਟਿਕ ਤੇ ਪੋਟਾਸ਼ ਖਾਦਾਂ ਦੀਆਂ ਵਧੀਆ ਵਧੀਆਂ ਕੀਮਤਾਂ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ ਇਸ ਦੇ ਨਾਲ ਹੀ ਫਾਸਫੈਟਿਕ ਤੇ ਪੋਟਾਸ਼ ਖਾਦਾਂ ਤੇ ਸਬਸਿਡੀ ਚਾਰ ਸੌ ਅਠੱਤੀ ਰੁਪਏ ਪ੍ਰਤੀ ਬੈਗ ਵਧਾਉਣ ਦਾ ਵੀ ਫ਼ੈਸਲਾ ਕੀਤਾ ਗਿਆ ਤੋਂ ਪਹਿਲਾਂ ਮੋਦੀ ਕੈਬਨਿਟ ਦੀ ਅਹਿਮ ਮੀਟਿੰਗ ਹੋਈ ਸੀ ਮੀਟਿੰਗ ਚ ਫਾਸਫੇਟਿਕ ਅਤੇ ਪੋਟਾਸ਼ਿਕ ਖਾਦਾਂ ਲਈ ਅਠਾਈ ਹਜਾਰ ਛੇ ਸੌ ਪਚਵੰਜਾ ਕਰੋੜ ਰੁਪਏ ਦੀ ਵਾਧੂ ਸਬਸਿਡੀ ਦਾ ਐਲਾਨ ਕੀਤਾ ਗਿਆ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published. Required fields are marked *