ਪੁਲਸ ਦੇ ਸਾਹਮਣੇ ਵਿਅਕਤੀ ਦੀ ਕੁੱਟਮਾਰ ਸੀਸੀਟੀਵੀ ਚ ਕੈਦ ਹੋਈ ਘਟਨਾ

Uncategorized

ਅੰਮ੍ਰਿਤਸਰ ਵਿੱਚ ਸ਼ਰ੍ਹੇਆਮ ਗੁੰਡਾ ਗਰਦੀ ਦੇਖਣ ਨੂੰ ਮਿਲੀ ਜਿੱਥੇ ਇਕ ਨੌਜਵਾਨ ਦੀ ਕੁੱਟ ਮਾਰ ਕੀਤੀ ਜਾਂਦੀ ਹੈ ਅਤੇ ਤਸਵੀਰਾਂ ਸੀਸੀਟੀਵੀ ਵਿੱਚ ਕੈਦ ਹੋ ਜਾਂਦੀਆਂ ਨੇ ਇਕ ਗੋਲਡ ਦੀ ਦੁਕਾਨ ਉੱਤੇ ਇੱਕ ਨੌਜਵਾਨ ਕੰਮ ਕਰਦਾ ਸੀ ਜਿਸ ਦੇ ਕੁੱਟ ਮਾਰ ਕੀਤੀ ਜਾ ਰਹੀ ਹੈ ਕਿਸੇ ਨਿੱਕੀ ਗੱਲ ਨੂੰ ਲੈ ਕੇ ਝਗੜਾ ਹੁੰਦਾ ਤੇ ਕੁਝ ਨੌਜਵਾਨ ਇਕੱਠੇ ਹੋ ਕੇ ਦੁਕਾਨ ਦੇ ਉੱਤੇ ਆ ਜਾਂਦੇ ਨੇ ਅੱਜ ਦੇ ਨੌਜਵਾਨ ਨਾਲ ਕੁੱਟਮਾਰ ਕੀਤੀ ਜਾਂਦੀ ਹੈ

ਜਿਸ ਦੀਆਂ ਤਸਵੀਰਾਂ ਸੀਸੀਟੀਵੀ ਚ ਕੈਦ ਹੋ ਜਾਂਦੀਆਂ ਨੇ ਪੰਜਾਬ ਦੇ ਵਿੱਚ ਉਹ ਅਜਿਹੀਆਂ ਵਾਰ ਦਾਤਾਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਨੇ ਸ਼ਰ੍ਹੇਆਮ ਕੁੱਟ ਮਾਰ ਕਰ ਦਿੱਤੀ ਜਾਂਦੀ ਹੈ ਪੁਲੀਸ ਦੇ ਵੱਲੋਂ ਕੁਝ ਵੀ ਨਹੀਂ ਕੀਤਾ ਗਿਆ ਨਹੀਂ ਛੁਡਵਾਇਆ ਗਿਆ ਜਦੋਂ ਨੌਜਵਾਨ ਨਾਲ ਕੁੱਟ ਮਾਰ ਹੋ ਰਹੀ ਸੀ ਤਾਂ ਤਸਵੀਰਾਂ ਦੇ ਵੀ ਤੁਸੀਂ ਦੇਖ ਸਕਦੇ ਹੋ ਕਿ ਵੱਡੀ ਗਿਣਤੀ ਦੇ ਵਿਚ ਕੁਝ ਨੌਜਵਾਨ ਪਹੁੰਚੇ ਹੋਏ ਨੇ

ਕੁਝ ਲੋਕ ਜਿਹੜੇ ਨੇ ਪਹੁੰਚ ਹੋਏ ਨੇ ਕੁੱਟ ਮਾਰ ਕੀਤੀ ਜਾ ਰਹੀ ਹੈ ਤਾਂ ਅਜਿਹੀਆਂ ਤਸਵੀਰਾਂ ਲਗਾਤਾਰ ਪੰਜਾਬ ਦੇ ਵਿੱਚੋਂ ਨਿਕਲ ਕੇ ਸਾਹਮਣੇ ਆ ਰਹੀਆਂ ਨੇ ਜਿੱਥੇ ਸ਼ਰ੍ਹੇਆਮ ਕੁੱਟ ਮਾਰ ਕਰ ਦਿੱਤੀ ਜਾਂਦੀ ਹੈ ਨਿੱਕੀ ਜਿਹੀ ਗੱਲ ਨੂੰ ਲੈ ਕੇ ਗੋਲੀਆਂ ਤੱਕ ਚਲਾ ਦਿੱਤੀਆਂ ਜਾਂਦੀਆਂ ਨੇ ਤਾਬੜਤੋੜ ਗੋ ਲੀਆਂ ਚਲਾ ਦਿੱਤੀਆਂ ਜਾਂਦੀਆਂ ਨੇ ਲੋਕਾਂ ਦੇ ਵਿੱਚ ਕਿਸੇ ਵੀ ਗੱਲ ਨੂੰ ਅਸਲ ਦੀ ਸ਼ਕਤੀ ਨਹੀਂ ਬਚੀ ਹੈ ਤਾਂ ਅਜਿਹੀਆਂ ਘਟਨਾਵਾਂ ਪੰਜਾਬ ਦੇ ਮੱਥੇ ਉੱਤੇ ਕਲੰਕ ਨੇ ਕਿਉਂਕਿ ਕ ਤ ਲੋ ਗਾਰਤ ਪੰਜਾਬ ਵਿੱਚ ਵਧਦੀ ਜਾ ਰਹੀ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published. Required fields are marked *