ਹੁਣੇ ਹੁਣੇ ਮੁੱੱਖ ਮੰਤਰੀ ਚੰਨੀ ਨੇ ਕਰਤਾ ਇੱਕ ਹੋਰ ਵੱਡਾ ਐਲਾਨ

Uncategorized

ਪੰਜਾਬ ਵਿੱਚ ਚੰਨੀ ਸਰਕਾਰ ਵੱਲੋਂ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਬਹੁਤ ਸਾਰੇ ਐਲਾਨ ਕੀਤੇ ਜਾ ਰਹੇ ਹਨ ਜਿਸ ਸਦਕਾ ਪੰਜਾਬ ਦੇ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਨੂੰ ਹੱਲ ਕੀਤਾ ਜਾ ਸਕੇ ਉਥੇ ਨਵੇਂ ਲਾਗੂ ਕੀਤੇ ਐਲਾਨਾਂ ਦੇ ਨਾਲ ਲੋਕਾਂ ਚ ਖੁਸ਼ੀ ਵੀ ਦੇਖੀ ਜਾ ਰਹੀ ਹੈ ਜਿੱਥੇ ਚੁੰਨੀ ਸਰਕਾਰ ਵੱਲੋਂ ਨਰਮੇ ਦੀ ਫ਼ਸਲ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਰਹੀ ਹੈ

ਉਥੇ ਕਿਸਾਨਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਉਨ੍ਹਾਂ ਨੂੰ ਦੀਵਾਲੀ ਤੋਂ ਪਹਿਲਾਂ ਦਿੱਤਾ ਅਨਜਾਣ ਦਾ ਅੈਲਾਨ ਕੀਤਾ ਗਿਆ ਸੀ ਅਤੇ ਨਾਲ ਹੀ ਦੋ ਕਿਲੋਵਾਟ ਤੱਕ ਦੇ ਬਿਜਲੀ ਬਿੱਲ ਮੁਆਫ਼ ਕੀਤੇ ਗਏ ਸਨ ਉਨ੍ਹਾਂ ਵੱਲੋਂ ਵੱਡੇ ਐਲਾਨ ਕੀਤੇ ਜਾ ਰਹੇ ਹਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਹੁਣ ਮੀਟਿੰਗ ਕੀਤੀ ਹੈ ਉਨ੍ਹਾਂ ਨੇ ਮੁੱਖ ਸਕੱਤਰ ਨੂੰ ਵਿੱਤ ਕਮਿਸ਼ਨਰ ਮਾਲ ਦੇ ਸਲਾਹ ਮਸ਼ਵਰੇ ਨਾਲ ਕਮੇਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ ਹਨ

ਜੋ ਡਿਪਟੀ ਕਮਿਸ਼ਨਰ ਜ਼ਿਲ੍ਹਾ ਮਾਲ ਅਫਸਰ ਤਹਿਸੀਲਦਾਰ ਕਾਨੂੰਗੋ ਤੇ ਪਟਵਾਰੀ ਤੇ ਅਧਾਰਿਤ ਹੋਵੇਗੀ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਸ਼ਬਦਾਂ ਚ ਕਿਹਾ ਕਿ ਬਿਨਾਂ ਕੋਈ ਢਿੱਲ ਵਰਤਦਿਆਂ ਹੇਠਲੇ ਪੱਧਰ ਤਕ ਇਸ ਦਾ ਖਾਤਮਾ ਕੀਤਾ ਜਾਣਾ ਚਾਹੀਦਾ ਹੈ ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅਨੁਸ਼ਾਸਨ ਯਕੀਨੀ ਬਣਾਉਂਦੇ ਹੋਏ ਸਵੇਰੇ ਨੋਜ਼ ਦਫਤਰ ਹਾਜ਼ਰ ਹੋਣ ਲਈ ਕਿਹਾ ਤੇ ਇੱਥੋਂ ਤਕ ਕਿ ਸ਼ਾਮ ਵਜੇ ਤੋਂ ਬਾਅਦ ਵੀ ਆਮ ਲੋਕਾਂ ਦੀ ਸੰਤੁਸ਼ਟੀ ਤਕ ਕੰਮ ਕਰਨ ਲਈ ਆਖਿਆ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published. Required fields are marked *