ਡਾ ਮਨਮੋਹਨ ਸਿੰਘ ਦੀ ਸਿਹਤਯਾਬੀ ਲਈ ਅਰਦਾਸ ਸੋਸ਼ਲ ਮੀਡੀਆ ਤੇ ਉੱਡ ਰਹੀਆਂ ਨੇ ਮੌਤ ਦੀਆਂ ਖ਼ਬਰਾਂ

Uncategorized

ਸਾਬਕਾ ਪ੍ਰਧਾਨ ਮੰਤਰੀ ਅਤੇ ਉੱਘੇ ਅਰਥ ਸ਼ਾਸਤਰੀ ਡਾ ਮਨਮੋਹਨ ਸਿੰਘ ਦੇ ਅਕਾਲ ਚਲਾਣਾ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਪੋਸਟਾਂ ਪਾਈਆਂ ਜਾ ਰਹੀਆਂ ਨੇ ਫੇਸਬੁੱਕ ਤੇ ਤੜਕੇ ਸਵੇਰ ਤੋਂ ਲਗਾਤਾਰ ਲੋਕਾਂ ਵੱਲੋਂ ਪੋਸਟਾਂ ਪਾਈਆਂ ਜਾਂਦੀਆਂ ਨੇ ਸ੍ਰੀ ਮਨਮੋਹਨ ਸਿੰਘ ਅਕਾਲ ਚਲਾਣਾ ਕਰ ਗਏ ਪਰ ਅਜੇ ਤੱਕ ਅਜਿਹੀ ਕਿਸੇ ਵੀ ਖ਼ਬਰ ਦੀ ਕੋਈ ਵੀ ਅਧਿਕਾਰਤ ਤੌਰ ਤੇ ਪੁਸ਼ਟੀ ਨਹੀਂ ਹੋਈ ਹੈ ਦਾ ਸੇਕ ਕੇ ਡਾ ਮਨਮੋਹਨ ਸਿੰਘ ਨੂੰ ਸਰੀਰਕ ਕਮਜ਼ੋਰੀ ਅਤੇ ਬੁਖਾਰ ਦੇ ਕਾਰਨ ਏਮਜ਼ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਸੀ

ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਸੀ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਸੀ ਡਾ ਮਨਮੋਹਨ ਸਿੰਘ ਦੀਆਂ ਤੇ ਬਾਈਪਾਸ ਸਰਜਰੀਆਂ ਤੇ ਚੁੱਕੀਆਂ ਨੇ ਅਤੇ ਸਰੀਰ ਵਿੱਚ ਕਮਜ਼ੋਰੀ ਜ਼ਿਆਦਾ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕਿ ਸੋਸ਼ਲ ਮੀਡੀਆ ਉੱਪਰ ਲੋਕਾਂ ਵੱਲੋਂ ਡਾ ਮਨਮੋਹਨ ਸਿੰਘ ਦੀ ਅਕਾਲ ਚਲਾਣਾ ਦੀਆਂ ਖ਼ਬਰਾਂ ਪਾਈਆਂ ਜਾ ਰਹੀਆਂ ਹਨ

ਜੋ ਕਿ ਬਿਲਕੁਲ ਝੂਠ ਹਨ ਕਿਉਂਕਿ ਹਾਲੇ ਤੱਕ ਕੋਈ ਵੀ ਜਿਹੀ ਖ਼ਬਰ ਨਹੀਂ ਆਈ ਇਹ ਸਿਰਫ ਲੋਕਾਂ ਵੱਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਡਾ ਮਨਮੋਹਨ ਸਿੰਘ ਦੀ ਸਿਹਤ ਵਿਗੜਨ ਤੇ ਉਨ੍ਹਾਂ ਨੂੰ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦੀ ਸਿਹਤ ਬਹੁਤ ਖ਼ਰਾਬ ਸੀ ਪਰ ਹੁਣ ਸਿਹਤ ਠੀਕ ਹੋ ਗਈ ਹੈ

ਜੇਕਰ ਸਾਡੇ ਦੁਆਰਾ ਦਿੱਤੀ ਜਾਣਕਾਰੀ ਤੁਹਾਨੂੰ ਵਧੀਆ ਲੱਗੀ ਤਾਂ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤੇ ਨਾਲ ਹੀ ਹੋਰ ਖ਼ਬਰਾਂ ਤੇ ਪੋਸਟਾਂ ਨੂੰ ਦੇਖਣ ਦੇ ਲਈ ਪੇਜ ਨੂੰ ਜ਼ਰੂਰ ਲਾਈਕ ਕਰੋ ਜੀ ਇਹ ਖ਼ਬਰ ਸਿਰਫ਼ ਵੀਡੀਓ ਦੇ ਆਧਾਰ ਤੇ ਦਿੱਤੀ ਗਈ ਹੈ ਇਹਦੇ ਵਿੱਚ ਸਾਡਾ ਕੋਈ ਲੈਣਾ ਦੇਣਾ ਨਹੀਂ ਹੈ

Leave a Reply

Your email address will not be published. Required fields are marked *