ਸ਼ਹਿਨਾਜ਼ ਗਿੱਲ ਮਾਂ-ਧੀ ਦੀਆਂ ਇਹ ਤਸਵੀਰਾਂ ਦੇਖ ਕੇ ਤੁਸੀ ਹੈਰਾਨ ਹੋ ਜਾਵੋਗੇ…..

ਪੰਜਾਬ ਦੀ ਕੈਟਰੀਨਾ ਕੈਫ ਸ਼ਹਿਨਾਜ਼ ਗਿੱਲ ਜੋ ਕਿ ਏਨੀਂ ਦਿਨੀਂ ਪੰਜਾਬ ‘ਚ ਆਪਣੇ ਪਰਿਵਾਰ ਦੇ ਨਾਲ ਸਮਾਂ ਬਿਤਾ ਰਹੀ ਹੈ । ਉਹ ਮੁੰਬਈ ਤੋਂ ਆਪਣੇ ਖ਼ਾਸ ਮਿੱਤਰ ਸਿਧਾਰਥ ਸ਼ੁਕਲਾ ਨੂੰ ਵੀ ਨਾਲ ਲੈ ਕੇ ਆਈ ਹੈ ।

ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਬਹੁਤ ਹੀ ਪਿਆਰੀਆਂ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ । ਸ਼ਹਿਨਾਜ਼ ਨੇ ਆਪਣੀ ਮਾਂ ਦੇ ਨਾਲ ਕਿਊਟ ਤਸਵੀਰਾਂ ਪੋਸਟ ਕਰਦੇ ਹੋਏ ਕੈਪਸ਼ਨ ‘ਚ ਹਾਰਟ ਵਾਲੇ ਇਮੋਜ਼ੀ ਦੇ ਨਾਲ ਮਾਂ ਲਿਖਿਆ ਹੈ।

ਇਹ ਤਸਵੀਰਾਂ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀਆਂ ਨੇ । ਲੱਖਾਂ ਦੀ ਗਿਣਤੀ ‘ਚ ਇਸ ਪੋਸਟ ਉੱਤੇ ਲਾਈਕਸ ਆ ਚੁੱਕੇ ਨੇ । ਫੈਨਜ਼ ਵੀ ਕਮੈਂਟਸ ਕਰਕੇ ਸ਼ਹਿਨਾਜ਼ ਦੀ ਤਾਰੀਫ ਕਰ ਰਹੇ ਨੇ ।

ਜੇ ਗੱਲ ਕਰੀਏ ਸ਼ਹਿਨਾਜ਼ ਗਿੱਲ ਦੇ ਵਰਕ ਫਰੰਟ ਦੀ ਤਾਂ ਹਾਲ ਹੀ ‘ਚ ਉਹ ਬਾਲੀਵੁੱਡ ਸਿੰਗਰ ਅਰਜੁਨ ਕਾਨੂੰਗੋ ਦੇ ਗੀਤ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆਈ ਹੈ|

ਵਾਅਦਾ ਹੈ ਗਾਣੇ ਚ ਦਰਸ਼ਕਾਂ ਨੂੰ ਦੋਵਾਂ ਦੀ ਲਵ ਕਮਿਸਟਰੀ ਖੂਬ ਪਸੰਦ ਆ ਰਹੀ ਹੈ। ਜਿਸ ਕਰਕੇ ਇਹ ਗੀਤ ਹਲੇ ਤੱਕ ਟਰੈਂਡਿੰਗ ‘ਚ ਚੱਲ ਰਿਹਾ ਹੈ ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |