ਤਾਮਿਲ ਫਿਲਮਾ ਦੀ ਐਕਟਰਸ ਕਾਜਲ ਅਗਰਵਾਲ ਦੀ ਹਨੀਮੂਨ ਰੂਮ ਵੀਡਿਓ

ਬਾਲੀਵੁੱਡ ਅਦਾਕਾਰਾ ਕਾਜਲ ਅਗਰਵਾਲ ਇਨ੍ਹੀਂ ਦਿਨੀਂ ਆਪਣੇ ਪਤੀ ਗੌਤਮ ਕਿਚਲੂ ਨਾਲ ਮਾਲਦੀਵ ਵਿਚ ਹਨੀਮੂਨ ਦਾ ਅਨੰਦ ਲੈ ਰਹੀ ਹੈ। ਕਾਜਲ ਨੇ ਹੁਣ ਆਪਣੇ ਹਨੀਮੂਨ ਦੀਆਂ ਕੁਝ ਖ਼ਾਸ ਤਸਵੀਰਾਂ ਸ਼ੇਅਰ ਕੀਤੀਆਂ ਹਨ ਜਿਸ ਵਿਚ ਉਹ ਆਪਣੇ ਪਤੀ ਦੇ ਨਾਲ ਆਪਣੇ ਅੰਡਰ ਵਾਟਰ ਹਨੀਮੂਨ ਕਮਰੇ ਵਿਚ ਦਿਖਾਈ ਦੇ ਰਹੀ ਹੈ।

ਪਾਣੀ ਅੰਦਰ ਬਣਿਆ ਇਹ ਕਮਰਾ ਬਹੁਤ ਖੂਬਸੂਰਤ ਹੈ ਅਤੇ ਇਸ ਨੂੰ ਵੇਖ ਕੇ ਤੁਸੀਂ ਵੀ ਇੱਥੇ ਜਾਣ ਦਾ ਮਨ ਬਣਾ ਸਕਦੇ ਹੋ। ਕਾਜਲ ਆਪਣੀਆਂ ਇਨ੍ਹਾਂ ਤਸਵੀਰਾਂ ‘ਚ ਨੀਲੇ ਰੰਗ ਦੀ ਡਰੈੱਸ ‘ਚ ਕਾਫੀ ਖੂਬਸੂਰਤ ਲੱਗ ਰਹੀ ਹੈ। ਕਾਜਲ ਅਤੇ ਗੌਤਮ ਦਾ ਪਿਛਲੇ ਹਫਤੇ ਮੁੰਬਈ ਦੇ ਤਾਜ ਹੋਟਲ ਵਿੱਚ ਵਿਆਹ ਹੋਇਆ ਸੀ।

ਤੁਹਨੂੰ ਦੱਸ ਦਿੰਦੇ ਹਾਂ ਕਿ ਇਹ ਜੋੜੀ ਪਿੱਛਲੇ ਲੰਮੇ ਸਮੇਂ ਤੋਂ ਇੱਕ ਦੂਜੇ ਨੂੰ ਡੇਟ ਕਰਦੀ ਆ ਰਹੀ ਸੀ । ਜਿਸ ਤੋਂ ਬਾਅਦ ਦੋਹਾਂ ਨੇ ਵਿਆਹ ਕਰਵਾਉਣ ਦਾ ਫੈਸਲਾ ਲਿਆ । ਇਸ ਵਿਆਹ ਵਿੱਚ ਬਹੁਤ ਹੀ ਖ਼ਾਸ ਲੋਕਾ ਨੂੰ ਬੁਲਾਇਆ ਗਿਆ ਸੀ ।ਵਿਆਹ ਤੋਂ ਬਾਅਦ ਕਾਜਲ ਲਗਾਤਾਰ ਕੁਝ ਖਾਸ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰ ਰਹੀ ਹੈ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ| ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|