ਗਾਇਕ ਨਿੰਜਾ ਦੇ ਘਰ ਆਇਆ ਨੰਨ੍ਹਾ ਮਹਿਮਾਨ

ਗਾਇਕ ਨਿੰਜਾ ਦੇ ਘਰ ਆਇਆ ਨੰਨ੍ਹਾ ਮਹਿਮਾਨ,ਲੋਕ ਦੇ ਰਹੇ ਨੇ ਵਧਾਈਆਂ| ਤਾਏ ਬਣਨ ਦੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਕੀਤੀ ਸਾਂਝੀ|

ਪੰਜਾਬੀ ਗਾਇਕ ਨਿੰਜਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਨ੍ਹਾਂ ਦੇ ਘਰ ਨੰਨ੍ਹਾ ਮਹਿਮਾਨ ਆਇਆ ਹੈ। ਉਨ੍ਹਾਂ ਨੇ ਆਪਣੇ ਭਤੀਜੇ ਦੀ ਤਸਵੀਰ ਸ਼ੇਅਰ ਕੀਤੀ ਹੈ।

ਉਨ੍ਹਾਂ ਨੇ ਪੋਸਟ ਪਾਉਂਦੇ ਹੋਏ ਲਿਖਿਆ ਹੈ ਵਾਹਿਗੁਰੂ ਜੀ ਸਾਡੇ ਘਰ ਅੱਜ ਖੁਸ਼ੀਆਂ ਆਈਆਂ ਪਰਦੀਪ ਮਲਕ ਪਾਪਾ ਬਣ ਗਇਆ ਤੇ ਮੈਂ ਬਣ ਗਿਆ ਤਾਇਆ ਦੇਵੋ ਮੁਬਾਰਕਾਂ ਮਲਕ ਵਾਲੇ ਨੂੰ ਸਾਰੇ।

ਇਸ ਪੋਸਟ ਉੱਤੇ ਫੈਨਜ਼ ਨਿੰਜਾ ਨੂੰ ਤਾਏ ਬਣਨ ਦੀ ਮੁਬਾਰਕਬਾਦ ਦੇ ਰਹੇ ਨੇ। ਵੱਡੀ ਗਿਣਤੀ ਚ ਇਸ ਪੋਸਟ ਉੱਤੇ ਲਾਈਕਸ ਤੇ ਵਧਾਈ ਵਾਲੇ ਕਮੈਂਟਸ ਆ ਚੁੱਕੇ ਨੇ।

ਜੇ ਗੱਲ ਕਰੀਏ ਨਿੰਜਾ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਕਾਫੀ ਐਕਟਿਵ ਨੇ। ਬਹੁਤ ਜਲਤ ਉਹ ਆਪਣਾ ਨਵਾਂ ਪੰਜਾਬੀ ਗੀਤ ‘ਧੋਖਾ’ ਲੈ ਕੇ ਆ ਰਹੇ ਨੇ ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ| ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |