ਸੈਰੀ ਮਾਨ ਕਰਵਾ ਰਿਹਾ ਵਿਆਹ ਦੇਖੋ ਖਬਰ

ਪੰਜਾਬੀ ਮਿਊਜ਼ਿਕ ਜਗਤ ਦੇ ਨਾਮੀ ਗਾਇਕ ਸ਼ੈਰੀ ਮਾਨ ਜੋ ਕਿ ਏਨੀਂ ਦਿਨੀਂ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਨੇ।

ਉਨ੍ਹਾਂ ਨੇ ਆਪਣੀ ਨਵੀਂ ਤਸਵੀਰ ਸ਼ੇਅਰ ਕਰਦੇ ਹੋਏ ਪ੍ਰਸ਼ੰਸਕਾਂ ਤੋਂ ਕੈਪਸ਼ਨ ਮੰਗੀ ਹੈ। ਇਸ ਤਸਵੀਰ ਚ ਉਨ੍ਹਾਂ ਨੇ ਅੱਖਾਂ ਚ ਸੁਰਮਾ ਪਾ ਕੇ ਲਾੜੇ ਬਣੇ ਹੋਏ ਨਜ਼ਰ ਆ ਰਹੇ ਨੇ।ਉਨ੍ਹਾਂ ਦੇ ਨਾਲ ਪੰਜਾਬੀ ਐਕਟਰੈੱਸ ਪਾਇਲ ਰਾਜਪੂਤ ਦੁਲਹਣ ਬਣੀ ਹੋਈ ਨਜ਼ਰ ਆ ਰਹੀ ਹੈ।

ਦਰਸ਼ਕਾਂ ਨੂੰ ਸ਼ੈਰੀ ਮਾਨ ਦੀ ਇਹ ਦੇਸੀ ਲੁੱਕ ਵਾਲੀ ਤਸਵੀਰ ਖੂਬ ਪਸੰਦ ਆ ਰਹੀ ਹੈ। ਇਸ ਪੋਸਟ ਉੱਤੇ ਇੱਕ ਲੱਖ ਤੋਂ ਵੱਧ ਲਾਈਕਸ ਆ ਚੁੱਕੇ ਨੇ।

ਜੇ ਗੱਲ ਕਰੀਏ ਸ਼ੈਰੀ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਜਗਤ ਨੂੰ ਕਈ ਹਿੱਟ ਗੀਤ ਦੇ ਚੁੱਕੇ ਨੇ। ਇਸ ਤੋਂ ਇਲਾਵਾ ਉਹ ਫ਼ਿਲਮੀ ਜਗਤ ਚ ਵੀ ਕਾਫੀ ਸਰਗਰਮ ਨੇ। ਦਰਸ਼ਕ ਉਨ੍ਹਾਂ ਦੀ ਗਾਇਕੀ ਦੇ ਨਾਲ ਅਦਾਕਾਰੀ ਨੂੰ ਕਾਫੀ ਪਸੰਦ ਕਰਦੇ ਨੇ।

ਸ਼ੈਰੀ ਮਾਨ ਦਾ ਇਹ ਦੇਸੀ ਅੰਦਾਜ਼ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ,ਫੋਟੋ ਤੇ ਆਏ ਲੱਖਾਂ ਦੀ ਗਿਣਤੀ ਚ ਲਾਈਕਸ|

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ| ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|