ਹੋਟਲ ਵਿੱਚ ਰੋਣ ਲੱਗੀ ਦੁਲਹਨ ਸੱਚ ਜਾਣ ਹੈਰਾਨ ਰਹਿ ਜਾਉਗੇ..

ਯੂਪੀ ਦੇ ਜੋਧਪੁਰ ਵਿੱਚ ਮਛਲੀ ਨੂੰ ਨਗਰ ਤੋਂ ਇੱਕ ਬੇਹੱਦ ਹੈਰਾਨੀ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ। ਦਰਅਸਲ ਉਥੋਂ ਦੇ ਇੱਕ ਹੋਟਲ ਦੇ ਵਿੱਚ ਇੱਕ ਬਰਾਤ ਰੁਕੀ ਹੋਈ ਸੀ ਅਤੇ ਉਸਦੇ ਨਾਲ ਹੀ ਦੁਲਹਨ ਵੀ ਸੀ।ਪਰ ਉਸੇ ਦੌਰਾਨ ਕੁਝ ਅਜਿਹਾ ਵਾਪਰਿਆ ਜਿਸ ਨੂੰ ਸੁਣ ਕੇ ਤੁਸੀਂ ਹੈਰਾਨ ਹੋ ਜਾਵੋਗੇ।

ਦਰਅਸਲ ਉਸ ਲੜਕੀ ਦਾ ਤੀਜਾ ਵਿਆਹ ਜਬਰਦਸਤੀ ਕਰਵਾਇਆ ਜਾ ਰਿਹਾ ਸੀ।ਉਸ ਨੇ ਹੋਟਲ ਦੇ ਮਾਲਕ ਨੂੰ ਜਾਕੇ ਦੱਸਿਆ ਕਿ ਉਸਦੀ ਮਾਂ ਅਤੇ ਜੀਜਾ ਜ਼ਬਰਦਸਤੀ ਉਸਦਾ ਵਿਆਹ ਕਰਵਾ ਰਹੇ ਹਨ।ਇਸ ਤੋਂ ਬਾਅਦ ਹੋਟਲ ਦੇ ਮਾਲਕ ਨੇ ਪੁਲਿਸ ਨੂੰ ਸੂਚਿਤ ਕੀਤਾ। ਇਸੇ ਦੌਰਾਨ ਉਥੇ ਪੁਲਿਸ ਪਹੁੰਚ ਗਈ

ਅਤੇ ਉਨ੍ਹਾਂ ਨੇ 7 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ।ਉਸ ਲੜਕੀ ਨੇ ਦੱਸਿਆ ਕਿ ਉਸ ਦਾ ਪਹਿਲਾ ਵਿਆਹ ਹੋਇਆ ਸੀ ਪਰ ਉਹ ਲੜਕਾ ਸਹੀ ਨਹੀਂ ਸੀ|ਜਿਸ ਕਾਰਨ ਉਸ ਦਾ ਤਲਾਕ ਹੋ ਗਿਆ। ਉਸ ਤੋਂ ਬਾਅਦ ਉਹਨਾਂ ਦੀ ਬਿਰਾਦਰੀ ਤੋਂ ਬਾਹਰ ਇੱਕ ਲੜਕੇ ਦੇ ਨਾਲ ਉਸ ਦਾ ਵਿਆਹ ਕੀਤਾ ਗਿਆ।

ਪਰ ਇਹ ਰਿਸ਼ਤਾ ਲੜਕੀ ਦੀ ਮਾਂ ਅਤੇ ਜੀਜੇ ਨੂੰ ਪਸੰਦ ਨਹੀਂ ਆਇਆ। ਜਿਸ ਤੋਂ ਬਾਅਦ ਉਹ ਲੜਕੀ ਨੂੰ ਸਹੁਰੇ ਘਰੋਂ ਜਬਰਦਸਤੀ ਲੈ ਆਏ ਹਨ ਅਤੇ ਇਥੇ ਉਸਦਾ ਤੀਜਾ ਵਿਆਹ ਕਰਨ ਜਾ ਰਹੇ ਹਨ। ਜਿਸਦੇ ਲੜਕੀ ਬਿਲਕੁਲ ਖ਼ਿਲਾਫ਼ ਹੈ ਕਿਉਂਕਿ ਉਹ ਪਹਿਲਾਂ ਤੋਂ ਹੀ ਵਿਆਹੀ ਹੋਈ ਹੈ।

ਇਸ ਤੋਂ ਬਾਅਦ ਪੁਲਿਸ ਵਾਲਿਆਂ ਨੇ ਉਥੇ ਮੌਜੂਦ 7 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਤਰ੍ਹਾਂ ਉਸ ਲੜਕੀ ਨੇ ਸਮਝਦਾਰੀ ਵਿਖਾਉਂਦਿਆਂ ਹੋਇਆ ਆਪਣੇ ਆਪ ਨੂੰ ਬਚਾ ਲਿਆ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ| ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|