ਮਹਿਲਾ ਪੁਲਸ ਕਰਮੀ ਦੀ ਸਰਮਨਾਕ ਹਰਕਤ ਹੋਈ ਕੈਮਰੇ ਵਿੱਚ ਕੈਦ

ਕਿਹਾ ਜਾਂਦਾ ਹੈ ਕਿ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਹੀਂ ਲੈਣਾ ਚਾਹੀਦਾ ਇਹ ਬਹੁਤ ਵੱਡਾ ਜੁਰਮ ਹੁੰਦਾ ਹੈ। ਪਰ ਆਏ ਦਿਨ ਲੋਕ ਕੁਝ ਅਜਿਹੀਆਂ ਗ਼ਲਤੀਆਂ ਕਰ ਦਿੰਦੇ ਹਨ ਜਿਸ ਕਾਰਣ ਕਾਨੂੰਨ ਨਾਂ ਦੀ ਚੀਜ਼ ਤੋਂ ਵਿਸ਼ਵਾਸ ਉਠਦਾ ਜਾ ਰਿਹਾ ਹੈ।

ਪੁਲਿਸ ਕਰਮੀਆਂ ਉੱਤੇ ਹਮੇਸ਼ਾ ਹੀ ਆਮ ਜਨਤਾ ਨੂੰ ਤੰ ਗ ਪਰੇਸ਼ਾਨ ਕਰਨ ਦੇ ਆਰੋਪ ਲਗਦੇ ਰਹਿੰਦੇ ਹਨ। ਰਾਜਸਥਾਨ ਦਾ ਇਕ ਮਾਮਲਾ ਸੋਸ਼ਲ ਮੀਡੀਆ ਤੇ ਕਾਫ਼ੀ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ।ਦਰਅਸਲ ਟਵੀਟਰ ਉੱਤੇ ਰਾਜਸਥਾਨ ਦੀ ਇੱਕ ਵੀਡੀਓ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।

ਜਿਸ ਵਿੱਚ ਮਹਿਲਾ ਮਜ਼ਦੂਰਾਂ ਨੂੰ ਕਾਫੀ ਦਰਦਨਾਕ ਸਜ਼ਾ ਦਿੱਤੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਉਥੋਂ ਦੇ ਲੋਕਾਂ ਨੇ ਗਲਤ ਚੁਣਾਵ ਦਿੱਤੇ ਜਿਸ ਕਾਰਨ ਉਨ੍ਹਾਂ ਨੂੰ ਅਜਿਹੀ ਸਜ਼ਾ ਦਿੱਤੀ ਜਾ ਰਹੀ ਹੈ। ਇਸ ਵੀਡੀਓ ਵਿੱਚ ਕੁਝ ਮਹਿਲਾਵਾਂ ਨੂੰ ਕੰਨ ਫੜ ਕੇ ਬੈਠਕਾਂ ਲਗਾਉਂਦੇ ਦੀ ਸਜ਼ਾ ਦਿੱਤੀ ਜਾ ਰਹੀ ਹੈ।

ਇਸ ਤਰ੍ਹਾਂ ਪ੍ਰਸ਼ਾਸਨ ਵੱਲੋਂ ਉਸ ਇਲਾਕੇ ਵਿੱਚ ਲੋਕਾਂ ਨੂੰ ਅਜਿਹੀਆਂ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ। ਇਹ ਵੀਡੀਓ ਕਿਸ ਇਲਾਕੇ ਦਾ ਹੈ ਹਾਲੇ ਤੱਕ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ। ਪਰ ਇਹ ਸੋਸ਼ਲ ਮੀਡੀਆ ਤੇ ਕਾਫੀ ਜ਼ਿਆਦਾ ਵਾਇਰਲ ਹੋ ਰਹੀ ਹੈ।

ਇਸ ਵੀਡੀਓ ਨੂੰ ਦੇਖ ਲੋਕ ਬਹੁਤ ਹੈਰਾਨ ਵੀ ਹੋ ਰਹੇ ਹਨ। ਇਸ ਤਰ੍ਹਾਂ ਪ੍ਰਸ਼ਾਸਨ ਆਮ ਜਨਤਾ ਦੇ ਨਾਲ ਬੁਰਾ ਸਲੂਕ ਕਰ ਰਿਹਾ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ|ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|