ਗੁਰੂਦੁਆਰੇ ਆਏ ਮੁੰਡੇ ਨੇ ਕੀਤੀ ਗੰਦੀ ਕਰਤੂਤ

ਪੁਲਿਸ ਤੋ ਬੇਖੌਫ ਚੋਰਾ ਲੁਟੇਰਿਆਂ ਵੱਲੋ ਧਾਰਮਿਕ ਸਥਾਨਾਂ ਨੂੰ ਆਪਣਾ ਨਿਸ਼ਾਨਾ ਬਣਾਉਣਾ ਲਗਾਤਾਰ ਜਾਰੀ ਹੈ ਅਜਿਹੇ ਹੀ ਮਾਮਲਿਆਂ ਚ ਵੱਖ ਵੱਖ ਗੁਰਦੁਆਰਾ ਸਾਹਿਬਾ ਚ ਚੋਰੀ ਹੋਣ ਦੇ ਮਾਮਲੇ ਸਾਹਮਣੇ ਆਏ ਹਨ|

ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਗੁਰੂਦੁਆਰਾ ਸਾਹਿਬ ਦੇ ਸੇਵਾਦਾਰ ਹਰਦੇਵ ਸਿੰਘ ਵੱਲੋ ਦੱਸਿਆ ਗਿਆ ਕਿ ਉਹ ਰਾਤ ਨੂੰ ਕਰੀਬ ਗਿਆਰਾਂ ਵਜੇ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਕੇ ਗਿਆ ਸੀ ਤੇ ਤਕਰੀਬਨ ਬਾਰ੍ਹਾਂ ਜਾਂ ਇੱਕ ਵਜੇ ਦੇ ਕਰੀਬ ਚੋਰ ਵੱਲੋ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ|

ਉਹਨਾਂ ਦੱਸਿਆ ਕਿ ਚੋਰ ਖਿੜਕੀ ਤੋ ੜ ਕੇ ਗੁਰਦੁਆਰਾ ਸਾਹਿਬ ਦੇ ਅੰਦਰ ਦਾ ਖਿਲ ਹੋਏ ਅਤੇ ਅੰਦਰ ਪਏ ਗੱਲ੍ਹੇ ਨੂੰ ਤੋੜ ਕੇ ਉਸ ਵਿੱਚੋਂ ਕਰੀਬ 7-8 ਹਜਾਰ ਰੁਪਏ ਦੀ ਚੋਰੀ ਕਰਕੇ ਲੈ ਗਏ|

ਉਹਨਾਂ ਦੱਸਿਆ ਚੋ ਰੀ ਦੀ ਸਾਰੀ ਵੀਡਿਉ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ ਅਤੇ ਘਟਨਾ ਸਬੰਧੀ ਸਾਰੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਜਿਹਨਾ ਵੱਲੋ ਆ ਕੇ ਮੌਕਾ ਦੇਖਿਆ ਗਿਆ ਹੈ|

ਇਸ ਦੌਰਾਨ ਗੱਲਬਾਤ ਕਰਦਿਆਂ ਹੋਇਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਹਨਾਂ ਨੂੰ ਪਿੰਡ ਦੇ ਸਰਪੰਚ ਵੱਲੋ ਘਟਨਾ ਸ ਬੰ ਧੀ ਜਾਣਕਾਰੀ ਦਿੱਤੀ ਗਈ ਸੀ ਜਿਸ ਉਪਰੰਤ ਉਹ ਮੌਕੇ ਤੇ ਪੁੱਜੇ ਹਨ ਉਹਨਾਂ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਕਬਜੇ ਚ ਲੈ ਲਿਆ ਗਿਆ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਫੜ ਲਿਆ ਜਾਵੇਗਾ|

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ|ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|