ਖੱਡੇ ਵਿੱਚੋ ਆ ਰਹੀਆਂ ਸੀ ਅਜੀਬ ਆਵਾਜਾਂ ਤਾਂ

ਅੰਬੋੜੀ ਪਿੰਡ ਤੋਂ ਇੱਕ ਬੇਹੱਦ ਹੈਰਾਨੀ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਤੁਹਾਡੀ ਵੀ ਦਿਲ ਦਹਿਲ ਜਾਣਗੇ। ਦਰਅਸਲ ਇਸ ਇਲਾਕੇ ਵਿੱਚ ਬਹੁਤ ਸਾਰੇ ਕਿਸਾਨ ਖੇਤਾਂ ਵਿੱਚ ਕੰਮ ਕਰ ਰਹੇ ਸਨ।

ਉਸੇ ਦੌਰਾਨ ਦੂਸਰੀ ਜਗ੍ਹਾ ਤੋਂ ਇੱਕ ਬੱਚੇ ਦੀ ਰੋਣ ਦੀ ਅਵਾਜ਼ ਆਉਣੀ ਸ਼ੁਰੂ ਹੋ ਗਈ।ਜਿਸ ਤੋਂ ਬਾਅਦ ਇੱਕ ਕਿਸਾਨ ਉਸ ਜਗ੍ਹਾ ਤੇ ਦੇਖਣ ਲਈ ਗਿਆ

ਅਤੇ ਜੋ ਉਸਨੇ ਦੇਖਿਆ ਉਹ ਬਹੁਤ ਹੀ ਜ਼ਿਆਦਾ ਹੈਰਾਨੀ ਵਾਲਾ ਸੀ। ਦਰਅਸਲ ਦੋ ਵਿਅਕਤੀ ਇੱਕ ਨਵਜਾਤ ਬੱਚੇ ਨੂੰ ਮਿੱਟੀ ਦੇ ਵਿੱਚ ਦਫ਼ਨਾ ਰਹੇ ਸਨ। ਜਿਸ ਕਾਰਨ ਬੱਚਾ ਜੋਰ ਜੋਰ ਦੀ ਰੋ ਰਿਹਾ ਸੀ।ਉਹ ਵਿਅਕਤੀ ਉਸ ਬੱਚੇ ਨੂੰ ਅੱਧਾ ਦਫਨਾ ਚੁੱਕੇ ਸਨ।

ਜਿਸ ਤੋਂ ਬਾਅਦ ਉਹ ਕਿਸਾਨ ਉਹਨਾਂ ਦੇ ਕੋਲ ਗਿਆ ਅਤੇ ਹੱਥੋਪਾਈ ਵੀ ਕੀਤੀ। ਇਸ ਤੋਂ ਬਾਅਦ ਉਹ ਦੋਵੇਂ ਵਿਅਕਤੀ ਉਸ ਬੱਚੇ ਨੂੰ ਉਥੇ ਹੀ ਛੱਡ ਕੇ ਫਰਾਰ ਹੋ ਗਏ।

ਇਸ ਤੋਂ ਬਾਅਦ ਨਵਜਾਤ ਬੱਚੇ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਕਿ ਉਸ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਦੁਆਰਾ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਤੇ ਆਪਣੀ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੀਸੀਟੀਵੀ ਕੈਮਰੇ ਦੇ ਵਿੱਚ ਉਹਨਾਂ ਵਿਅਕਤੀਆਂ ਦੇ ਮੋਟਰਸਾਈਕਲ ਦੇ ਨੰਬਰ ਨੂੰ ਦੇਖਿਆ ਗਿਆ

ਅਤੇ ਉਸ ਦੀ ਜਾਂਚ ਚੱਲ ਰਹੀ ਹੈ।ਹੁਣ ਦੇਖਣਾ ਇਹ ਹੋਵੇਗਾ ਕਿ ਪੁਲਿਸ ਕਿੰਨੀ ਜਲਦੀ ਉਹਨਾਂ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈਦੀ ਹੈ ਅਤੇ ਉਨ੍ਹਾਂ ਨੂੰ ਸਜ਼ਾ ਦਿੰਦੀ ਹੈ। ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ|ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|