ਕੈਨੈਡਾ ਤੋ ਆਈ ਵੱਡੀ ਖਬਰ

ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤੀ-ਕੈਨੇਡੀਅਨ ਸਿੱਖ ਮੰਤਰੀ ਨਵਦੀਪ ਬੈਂਸ ਨੇ ਅਚਾਨਕ ਅਸਤੀਫਾ ਦੇ ਦਿੱਤਾ ਹੈ। 43 ਸਾਲਾ ਨਵਦੀਪ ਬੈਂਸ ਨਵੀਨਤਾ,ਵਿਗਿਆਨ ਅਤੇ ਉਦਯੋਗ ਮੰਤਰੀ ਸਨ।ਉਨ੍ਹਾਂ ਦੇ ਅਸਤੀਫ਼ੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਕ ਸਾਬਕਾ ਪੁਲਾੜ ਯਾਤਰੀ ਮਾਰਕ ਗਾਰਨੇਉ ਨੂੰ ਨਵਾਂ ਵਿਦੇਸ਼ ਮੰਤਰੀ ਨਿਯੁਕਤ ਕੀਤਾ ਹੈ।

ਕੈਬਨਿਟ ਵਿਚ ਹੋਏ ਬਦਲਾਅ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦੇ ਹੋਏ ਟਰੂਡੋ ਨੇ ਟਵਿੱਟਰ ਤੇ ਕਿਹਾ,ਨਵਦੀਪ ਬੈਂਸ ਨੇ ਘੋਸ਼ਣਾ ਕੀਤੀ ਹੈ ਕਿ ਉਹ ਆਪਣੇ ਪਰਿਵਾਰ ਨਾਲ ਵਧੇਰੇ ਸਮਾਂ ਬਿਤਾਉਣ ਲਈ ਨਵੀਨਤਾ,ਵਿਗਿਆਨ ਅਤੇ ਉਦਯੋਗ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਉਨ੍ਹਾਂ ਦੇ ਐਲਾਨ ਕਾਰਨ ਖਾਲੀ ਥਾਂ ਨੂੰ ਭਰਨ ਲਈ,ਅਸੀਂ ਕੈਨੇਡੀਅਨ ਮੰਤਰੀ ਮੰਡਲ ਵਿੱਚ ਕੁਝ ਤਬਦੀਲੀਆਂ ਕਰਨ ਦਾ ਐਲਾਨ ਕਰ ਰਹੇ ਹਾਂ। ਦੱਸਣਯੋਗ ਹੈ ਕਿ ਬੈਂਸ ਨੇ 2013 ਵਿੱਚ ਟਰੂਡੋ ਦੀ ਅਗਵਾਈ ਹਾਸਲ ਕਰਨ ਵਿੱਚ ਇੱਕ ਅਹਿਮ ਭੂਮਿਕਾ ਨਿਭਾਈ ਸੀ।

ਇਸ ਸੰਬੰਧੀ 43 ਸਾਲਾ ਬੈਂਸ ਨੇ ਮੰਗਲਵਾਰ ਨੂੰ ਇੱਕ ਵੀਡੀਓ ਬਿਆਨ ਜਾਰੀ ਕੀਤਾ, ਜਿਸ ਵਿੱਚ ਉਨ੍ਹਾਂ ਕਿਹਾ ਕਿ ਉਹ ਪਰਿਵਾਰ ਨਾਲ ਜ਼ਿਆਦਾ ਸਮਾਂ ਬਿਤਾਉਣ ਲਈ ਸਿਆਸਤ ਤੋਂ ਸੰਨਿਆਸ ਲੈ ਰਹੇ ਹਨ। ਉਨ੍ਹਾਂ ਦੇ ਅਗਲੀਆਂ ਚੋਣਾਂ ਲੜਨ ਦੀ ਸੰਭਾਵਨਾ ਨਹੀਂ ਹੈ। ਹਾਲਾਂਕਿ ਬੈਂਸ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਦੌਰਾਨ ਪ੍ਰਚਾਰ ਮੁਹਿੰਮ ਵਿੱਚ ਭੂਮਿਕਾ ਨਿਭਾਉਣਗੇ।

ਬਰਾਮਟਨ ਦੇ ਹਾਇਵੇ ਉੱਤੇ ਇੱਕ ਹਾਦਸਾ ਵਾਪਰਿਆ ਸੀ,ਸੜਕ ਹਾਦਸੇ ਵਿੱਚ ਦੋ ਲੋਕਾਂ ਦੀ ਮੌਤ ਸੀ| ਪੁਲਿਸ ਵੱਲੋ ਇਹਨਾ ਦੀ ਪਹਿਚਾਣ ਜਨਤਕ ਨਹੀ ਕੀਤੀ ਗਈ ਸੀ,ਪਰ ਹੁਣ ਪੁਲਿਸ ਵੱਲੋ ਇਹਨਾ ਦੇ ਨਾਂ ਪਬਲਿਕ ਕੀਤੇ ਗਏ ਹਨ| ਜਿਸਦੇ ਵਿੱਚ ਇਹ ਦੱਸਿਆ ਗਿਆ ਹੈ ਕਿ ਮਰਨ ਵਾਲੇ ਦੋ ਪੰਜਾਬੀ ਹਨ|ਪੁਲਿਸ ਨੇ ਕੱਲ ਇਹ ਜਾਣਕਾਰੀ ਦਿੱਤੀ ਸੀ|

ਪੁਲਿਸ ਨੇ ਦੱਸਿਆ ਜੋ ਐਸ.ਜੂ.ਵੀ ਤੇ ਟਰੈਕਟਰ ਟਰਾਲੇ ਵਿੱਚਕਾਰ ਟੱਕਰ ਹੋਈ ਸੀ, ਐਸ.ਜੂ.ਵੀ ਕਾਰ ਬਹੁਤ ਜਿਆਦਾ ਸਪੀਡ ਦੇ ਉਪਰ ਚੱਲ ਰਹੀ ਸੀ| ਸੜਕ ਹਾਦਸੇ ਵਿੱਚ ਮਰਨ ਵਾਲਿਆ ਦੀ ਪਹਿਚਾਣ ਹੋ ਗਈ ਹੈ| ਦੋਨੋ ਨੌਜਵਾਨ ਪੰਜਾਬ ਦੇ ਰਹਿਣ ਵਾਲੇ ਸੀ|ਗੁਰਪਰੀਤ ਸਿੰਘ ਅਤੇ ਮੰਨਤ ਸਿੰਘ ਨਾ ਦੇ ਪੰਜਾਬੀ ਨੌਜਵਾਨਾ ਦੀ ਮੌਤ ਹੌਈ ਹੈ|ਮਰਨ ਵਾਲਿਆ ਵਿੱਚੋ ਇੱਕ ਦੀ ਉਮਰ 20 ਸਾਲ ਤੇ ਇੱਕ ਦੀ 22 ਸਾਲ ਹੈ|

ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|